08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪ੍ਰਕਾਸ਼ ਦਿਹਾੜੇ ਮੌਕੇ ਜੱਲੋਵਾਲ 'ਚ ਸਮਾਗਮ 1 ਨੂੰ

ਅਜੀਤ ਡੈਸਕ 28-01-2026
ਹੁਸ਼ਿਆਰਪੁਰ, 27 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਤ ਬਾਬਾ ਰਣ ਸਿੰਘ ਕੁਟੀਆ ਪਿੰਡ ਜੱਲੋਵਾਲ ਵਿਖੇ ਧਾਰਮਿਕ ਸਮਾਗਮ 1 ਫਰਵਰੀ ਨੂੰ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ |
ਪਿਛਲੀ ਖ਼ਬਰ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ ਅਗਲੀ ਖ਼ਬਰ 77ਵੇਂ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾੲੀਂ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।