25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ੍ਰੀ ਓਮ ਦਰਬਾਰ 'ਚ ਮੁਫ਼ਤ ਮੈਡੀਕਲ ਕੈਂਪ 1 ਨੂੰ

ਅਜੀਤ ਡੈਸਕ 30-01-2026
ਬੁੱਲ੍ਹੋਵਾਲ, 29 ਜਨਵਰੀ (ਲੁਗਾਣਾ)-ਸ੍ਰੀ ਓਮ ਦਰਬਾਰ ਨੰਦਾਚੌਰ ਵਿਖੇ ਸੰਤ ਰਵਿੰਦਰ ਕੁਮਾਰ ਬਾਪੂ ਦੇ ਨਿਰਦੇਸ਼ਾਂ ਤਹਿਤ 'ਚ 1 ਫਰਵਰੀ ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਸੰਤ ਸ਼ਰਧਾ ਰਾਮ ਚੈਰੀਟੇਬਲ ਹਸਪਤਾਲ ਨੰਦਾਚੌਰ ਦੀ ਅਗਵਾਈ 'ਚ ਨੱਕ, ਕੰਨ ਤੇ ਗਲੇ ਦੇ ਮਾਹਿਰ ਡਾਕਟਰਾਂ ਦੀ ਟੀਮ ਡਾ. ਕੀਰਤੀ ਨਾਗਪਾਲ, ਡਾ. ਲਵਪ੍ਰੀਤ ਸ਼ਰਮਾ ਆਏ ਮਰੀਜ਼ਾਂ ਦੀ ਮੈਡੀਕਲ ਜਾਂਚ ਕਰਨਗੇ, ਉਪਰੰਤ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ |
ਪਿਛਲੀ ਖ਼ਬਰ ਮੁਫ਼ਤ ਆਯੁਸ਼ ਮੈਡੀਕਲ ਕੈਂਪ 4 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।