25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਅਜੀਤ ਡੈਸਕ 30-01-2026
ਬੀਣੇਵਾਲ, 29 ਜਨਵਰੀ (ਬੈਜ ਚੌਧਰੀ)-ਬੀਣੇਵਾਲ ਪੁਲਿਸ ਨੇ ਇਕ ਨੌਜਵਾਨ ਨੂੰ 122 ਗ੍ਰਾਮ ਚਿੱਟੇ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਉਂਕਾਰ ਸਿੰਘ ਏ.ਐਸ.ਆਈ. ਇੰਚਾਰਜ ਪੁਲਿਸ ਚੌਕੀ ਬੀਣੇਵਾਲ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਹਿਮਾਚਲ ਨੂੰ ਜਾਣ ਵਾਲੀ ਮੁੱਖ ਸੜਕ ਸਿੰਗਾ ਰੋਡ 'ਤੇ ਨਾਕਾਬੰਦੀ ਕਰਕੇ ਸੂਰਜ ਜੋਸ਼ੀ ਵਾਸੀ ਬੀਣੇਵਾਲ ਨੂੰ ਕਾਬੂ ਕਰਕੇ ਉਸ ਕੋਲੋਂ 122 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਕੀਤਾ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਰੇਹੜੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਹਟਵਾਉਣ ਲਈ ਦਿੱਤੀ ਚਿਤਾਵਨੀ ਅਗਲੀ ਖ਼ਬਰ ਮੁਫ਼ਤ ਆਯੁਸ਼ ਮੈਡੀਕਲ ਕੈਂਪ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।