ਚੱਬੇਵਾਲ, 18 ਫ਼ਰਵਰੀ (ਰਾਜੀਵ ਭਾਰਦਵਾਜ)-ਪਿੰਡ ਭਾਮ ਵਿਖੇ ਪੇਟੀ 'ਚੋਂ ਇਕ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਸ਼ੱਕ ਦੇ ਅਧਾਰ ਤੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮÏਕੇ ਤੇ ਪਹੁੰਚ ਕੇ ਦੇਖਿਆ ਕਿ ਬਜ਼ੁਰਗ ਮਹਿਲਾ ਦੀ ਲਾਸ਼ ਪੇਟੀ ਵਿੱਚ ਪਈ ਸੀ ¢ ਮਿ੍ਤਕ ਅÏਰਤ ਦੀ ਪਹਿਚਾਣ ਜੋਗਿੰਦਰ ਕÏਰ ਪਤਨੀ ਮਲਕੀਤ ਸਿੰਘ ਵਾਸੀ ਭਾਮ ਵਜੋਂ ਹੋਈ ਹੈ ¢ ਇਹ ਅÏਰਤ ਘਰ ਵਿੱਚ ਇਕੱਲੀ ਰਹਿ ਰਹੀ ਸੀ ਅਤੇ ਉਸਦੀ ਉਮਰ ਲੱਗਭਗ 99 ਸਾਲ ਦੱਸੀ ਜਾ ਰਹੀ ਹੈ ¢ ਥਾਣਾ ਚੱਬੇਵਾਲ ਦੀ ਪੁਲਿਸ ਮÏਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ¢