16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੀਰਤਨ ਦਰਬਾਰ 21 ਨੂੰ

ਅਜੀਤ ਡੈਸਕ 19-02-2026
ਗੜ੍ਹਦੀਵਾਲਾ, 18 ਫਰਵਰੀ (ਚੱਗਰ)-ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਅਤੇ ਗੁਰਦੁਆਰਾ ਗੋਬਿੰਦ ਧਾਮ ਪਿੰਡ ਸ਼ੇਖ਼ਾਂ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਗੋਬਿੰਦ ਧਾਮ ਪਿੰਡ ਸ਼ੇਖ਼ਾਂ ਵਿਖੇ 21 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਪਹਿਲਾ ਮਹਾਨ ਕੀਰਤਨ ਦਰਬਾਰ ਸਮਾਗਮ ਪਿੰਡ ਸ਼ੇਖ਼ਾਂ, ਮਸਤੀਵਾਲ, ਭਟੋਲੀਆਂ, ਰਘਵਾਲ, ਰਾਮਟਟਵਾਲੀ, ਰਣਜੀਤ ਗੜ੍ਹ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆਂ ਜਾ ਰਿਹਾ ਹੈ, ਜਿਸ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ, ਢਾਡੀ ਤੇ ਪ੍ਰਚਾਰਕ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਉਣਗੇ |
ਪਿਛਲੀ ਖ਼ਬਰ ਮਿਆਣੀ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਿਫ਼ਤ ਕੌਰ ਸਮਰਾ ਨੇ ਸ਼ੂਟਿੰਗ ਮੁਕਾਬਲੇ 'ਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।