26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

100 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਸ.ਰ.)-ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਗਸ਼ਤ ਦੌਰਾਨ ਬੱਸ ਸਟੈਂਡ ਨਜ਼ਦੀਕ ਕਥਿਤ ਦੋਸ਼ੀ ਰਾਕੇਸ਼ ਕੁਮਾਰ ਉਰਫ਼ ਬਿੱਟੂ ਵਾਸੀ ਸਾਹਰੀ ਨੂੰ ਕਾਬੂ ਕਰਕੇ ਉਸ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ |
ਪਿਛਲੀ ਖ਼ਬਰ ਪਿੰਡ ਦੇ ਹੀ ਨੌਜਵਾਨ ਨੇ ਕੀਤਾ ਸੀ ਬਜ਼ੁਰਗ ਔਰਤ ਦਾ ਕਤਲ-ਐਸ.ਪੀ. ਪਰਮਿੰਦਰ ਸਿੰਘ ਅਗਲੀ ਖ਼ਬਰ ਐਨ. ਪੀ. ਐੱਸ. ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਕੀਤਾ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।