17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ

ਅਜੀਤ ਡੈਸਕ 23-02-2026
ਹੁਸ਼ਿਆਰਪੁਰ, 22 ਫਰਵਰੀ (ਹਰਪ੍ਰੀਤ ਕੌਰ)-ਮਿ੍ਤਕ ਰਾਜੇਸ਼ ਕੁਮਾਰ ਜਿਸ ਦੀ ਮਿ੍ਤਕ ਦੇਹ ਬੀਤੇ ਦਿਨੀਂ ਭੇਦਭਰੀ ਹਾਲਤ ਵਿੱਚ ਸਥਾਨਕ ਬਿਜਲੀ ਬੋਰਡ ਦੀ ਫੁੱਟਬਾਲ ਗਰਾਊਾਡ ਵਿੱਚੋਂ ਬਰਾਮਦ ਹੋਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਗਿ੍ਫਤਾਰੀ ਹੋਣ ਤੱਕ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਮਿ੍ਤਕ ਦੇ ਭਰਾ ਰਵੀ ਕੁਮਾਰ ਅਤੇ ਉਸ ਦੀ ਮਾਂ ਊਸ਼ਾ ਰਾਣੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਿ੍ਤਕ ਦੀ ਪਤਨੀ ਸਮੇਤ ਤਿੰਨ ਹੋਰ ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੇ ਬਾਵਜੂਦ ਉਨ੍ਹਾਂ ਦੀ ਗਿ੍ਫਤਾਰੀ ਨਹੀਂ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਸੰਸਕਾਰ ਨਾ ਕਰਨ ਦਾ ਫੈਸਲਾ ਕੀਤਾ ਹੈ |
ਪਿਛਲੀ ਖ਼ਬਰ ਹਿਮਾਚਲ ਸਰਕਾਰ ਵਲੋਂ ਐਂਟਰੀ ਟੈਕਸ 'ਚ ਵਾਧਾ ਜਨਤਾ ਨਾਲ ਧੋਖਾ-ਖੰਨਾ ਅਗਲੀ ਖ਼ਬਰ ਨੰਗਲਾਂ ਵਿਖੇ ਭੇਤੀ ਦੀ ਮਦਦ ਨਾਲ ਚੋਰਾਂ ਵਲੋਂ ਘਰ ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।