17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 23-02-2026

ਮੁਕੇਰੀਆਂ, 22 ਫਰਵਰੀ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਆਈ. ਦਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਏ. ਐੱਸ. ਆਈ. ਰਾਮ ਸਿੰਘ ਵਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਥਿਤ ਦੋਸ਼ੀ ਸੁਰਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬੰਬੋਵਾਲ ਥਾਣਾ ਹਾਜੀਪੁਰ ਨੂੰ ਕਾਬੂ ਕਰਕੇ ਉਸ ਕੋਲੋਂ 75 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਮਾਮਲਾ ਵਿਆਹੁਤਾ ਵਲੋਂ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਜ਼ਹਿਰ ਖਾਣ ਦਾ ਅਗਲੀ ਖ਼ਬਰ ਹਿਮਾਚਲ ਸਰਕਾਰ ਵਲੋਂ ਐਂਟਰੀ ਟੈਕਸ 'ਚ ਵਾਧਾ ਜਨਤਾ ਨਾਲ ਧੋਖਾ-ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।