21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਵਿਧਾਇਕ ਘੰੁਮਣ ਵਲੋਂ ਪਿੰਡ ਨਵੀਂ ਆਬਾਦੀ ਗਾਲੋਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 23-02-2026
ਦਸੂਹਾ, 22 ਫਰਵਰੀ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਨਵੇਂ ਆਬਾਦੀ ਗਾਲੋਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ | ਇਸ ਮੌਕੇ ਵਿਧਾਇਕ ਘੁੰਮਣ ਵਲੋਂ ਪਿੰਡ ਨਵੀਂ ਆਬਾਦੀ ਗਾਲੋਵਾਲ ਨੂੰ 5 ਲੱਖ ਰੁਪਏ ਦਾ ਵਿਕਾਸ ਕਾਰਜਾਂ ਲਈ ਚੈੱਕ ਵੀ ਭੇਟ ਕੀਤਾ ਗਿਆ | ਉਨ੍ਹਾਂ ਕਿ ਕਿਹਾ ਪਿੰਡ ਦੇ ਵਿਕਾਸ ਕੰਮ ਲਗਾਤਾਰ ਜਾਰੀ ਹਨ ਜਦਕਿ ਪਿੰਡ ਦੇ ਛੱਪੜ ਦਾ ਹੋਵੇਗਾ ਜਲਦ ਕੰਮ ਸ਼ੁਰੂ ਹੋਵੇਗਾ | ਇਸ ਸਮੇਂ ਸਰਪੰਚ ਦਿਲਬਾਗ ਸਿੰਘ, ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਸੰਧੂ, ਸਰਪੰਚ ਬਲਦੇਵ ਸਿੰਘ ਬੁੱਧੋਬਰਕਤ, ਸਰਪੰਚ ਸੁਖਦੇਵ ਸਿੰਘ ਸੁੱਖੀ, ਸੁੱਚਾ ਸਿੰਘ ਬੁਧੋਬਰਕਤ, ਰਾਜਿੰਦਰ ਸਿੰਘ, ਸਰਪੰਚ ਸੱਜਣ ਸਿੰਘ, ਸਾਬਕਾ ਸਰਪੰਚ ਲੱਖਾ ਗਾਲੋਵਾਲ, ਪਰਮਜੀਤ ਸਿੰਘ ਸੈਦੋਵਾਲ, ਮਹਿੰਦਰ ਸਿੰਘ, ਮਨਜੀਤ ਸਿੰਘ, ਜਗਮੋਹਨ ਸਿੰਘ, ਸੁਖਦੇਵ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਵਿਖੇ ਰੈਣ ਸਬਾਈ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਸਾਇਟੀ ਵਲੋਂ ਸਰਬੱਤ ਦੇ ਭਲੇ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।