30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼ਹੀਦ ਪਰਮਿੰਦਰ ਸਿੰਘ ਧੁੱਗਾ ਦੀ ਬਰਸੀ ਸਬੰਧੀ ਸਮਾਗਮ ਅੱਜ

ਅਜੀਤ ਡੈਸਕ 02-03-2026
ਦਸੂਹਾ, 1 ਮਾਰਚ (ਭੁੱਲਰ)-ਸ਼ਹੀਦ ਪਰਮਿੰਦਰ ਸਿੰਘ ਧੁੱਗਾ ਦੀ 16ਵੀਂ ਬਰਸੀ ਸਬੰਧੀ ਪਿੰਡ ਧੁੱਗਾ ਕਲਾ ਵਿਖੇ 2 ਮਾਰਚ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਉਨ੍ਹਾਂ ਦੀ ਧਰਮ ਸੁਪਤਨੀ ਰੁਪਿੰਦਰ ਕੌਰ ਧੁੱਗਾ ਨੇ ਦੱਸਿਆ ਕਿ ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ | ਇਸ ਮੌਕੇ ਸਿੱਖ ਪੰਥ ਤੇ ਪ੍ਰਸਿੱਧ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਜਾਣਗੇ ਤੇ ਸ਼ਹੀਦ ਪਰਮਿੰਦਰ ਸਿੰਘ ਧੁੱਗਾ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਜਾਣਗੇ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦਸੂਹਾ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ 200 ਪਿੰਡਾਂ ਦੀਆਂ ਸੰਗਤਾਂ ਲੰਗਰ ਲੈ ਕੇ ਰਵਾਨਾ ਅਗਲੀ ਖ਼ਬਰ ਡਾ. ਮਨਦੀਪ ਕਮਲ ਨੇ ਸਿਵਲ ਸਰਜਨ ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।