ਖ਼ਾਲਸੇ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੀਆਂ ਰੌਣਕਾਂ : ਜੈਕਾਰਿਆਂ ਦੀ ਗੰੂਜ 'ਚ ਖ਼ਾਲਸਾਈ ਰੰਗ 'ਚ ਰੰਗਿਆ ਗਿਆ ਗੜ੍ਹਸ਼ੰਕਰ- ਸ੍ਰੀ ਅਨੰਦਪੁਰ ਸਾਹਿਬ ਮਾਰਗ
ਗੜ੍ਹਸ਼ੰਕਰ ਨਜ਼ਦੀਕ ਸ੍ਰੀ ਅਨੰਦਪੁਰ ਸਾਹਿਬ ਸੜਕ ਗੁਰਦੁਆਰਾ ਫਲਾਹੀ ਸਾਹਿਬ ਸ਼ਹੀਦਾਂ ਪਿੰਡ ਮਹਿਤਾਬਪੁਰ ਵਿਖੇ ਲਗਾਏ ਚਾਹ ਪਕੌੜਿਆਂ ਦੇ ਲੰਗਰ ਦੌਰਾਨ ਹਾਜ਼ਰ ਪ੍ਰਬੰਧਕ, ਸੇਵਾਦਾਰ | ਤਸਵੀਰ : ਧਾਲੀਵਾਲ
<br/>
02-03-2026
ਵੱਖ-ਵੱਖ ਲੰਗਰਾਂ 'ਚ ਸੰਗਤਾਂ ਵੱਲੋਂ ਉਤਸ਼ਾਹ ਨਾਲ ਸੇਵਾ ਕੀਤੀ ਜਾ ਰਹੀ ਹੈ |