27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮਾਸਟਰ ਅਥਲੈਟਿਕਸ ਮੀਟ 'ਚ ਇੰਦਰਜੀਤ ਕੌਰ ਨੇ ਜਿੱਤੇ ਦੋ ਸੋਨ ਤਗਮੇ

ਅਜੀਤ ਡੈਸਕ 06-03-2026
ਹੁਸ਼ਿਆਰਪੁਰ, 5 ਮਾਰਚ (ਨਰਿੰਦਰ ਸਿੰਘ ਬੱਡਲਾ)-ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਈ ਬਾਬਾ ਫਰੀਦ ਦੂਸਰੀ ਮਾਸਟਰ ਐਥਲੈਟਿਕਸ ਮੀਟ 'ਚ ਹੁਸ਼ਿਆਰਪੁਰ ਦੀ ਇੰਦਰਜੀਤ ਕੌਰ ਜੂਨੀਅਰ ਸਹਾਇਕ ਜੋ ਕਿ ਉਚੇਰੀ ਸਿੱਖਿਆ ਵਿਭਾਗ 'ਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਨੇ ਹਿੱਸਾ ਲੈਂਦਿਆਂ ਡਿਸਕਸ ਥਰੋਅ 'ਚ ਗੋਲਡ ਮੈਡਲ ਅਤੇ ਸ਼ਾਟਪੁੱਟ ਥਰੋਅ 'ਚ ਗੋਲਡ ਮੈਡਲ ਪ੍ਰਾਪਤ ਕਰਕੇ ਆਪਣੇ ਜ਼ਿਲੇ੍ਹ ਅਤੇ ਵਿਭਾਗ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ ਦੇ ਸੀਨੀਅਰ ਮੈਂਬਰ ਗੁਰਮੀਤ ਸਿੰਘ ਬਰਾੜ ਤੇ ਡਾ. ਅਜੀਤ ਸਿੰਘ ਗਿੱਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼:- ਡਾ. ਨਵਰੀਤ ਸਿੰਘ ਮੰਡਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।