18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੇਂਟ ਸੋਲਜਰ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 10-03-2026
ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ 'ਅਧਿਕਾਰ, ਨਿਆਂ, ਕਾਰਵਾਈ' ਵਿਸ਼ੇ ਤਹਿਤ ਕਈ ਗਤੀਵਿਧੀਆਂ ਕਰਵਾਈਆਂ, ਜਿਸ ਦਾ ਉਦੇਸ਼ ਅÏਰਤਾਂ ਦੇ ਅਧਿਕਾਰਾਂ, ਨਿਆਂ ਅਤੇ ਸਮਾਨਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਸਕੂਲ ਪਿ੍ੰਸੀਪਲ ਗਗਨਦੀਪ ਸਿੰਘ ਨੇ ਸਮਾਜਿਕ ਵਿਕਾਸ ਵਿਚ ਅÏਰਤਾਂ ਦੀ ਭੂਮਿਕਾ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਅÏਰਤਾਂ ਤੋਂ ਬਿਨਾਂ ਕਿਸੇ ਵੀ ਖੇਤਰ ਵਿਚ ਤਰੱਕੀ ਅਸੰਭਵ ਹੈ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਰਾਹੀਂ ਅÏਰਤਾਂ ਲਈ ਸਤਿਕਾਰ ਅਤੇ ਸਸ਼ਕਤੀਕਰਨ ਦਾ ਸੰਦੇਸ਼ ਦਿੱਤਾ |
ਪਿਛਲੀ ਖ਼ਬਰ ਡੇਅਰੀ ਸਿਖਲਾਈ ਕੋਰਸ 16 ਤੋਂ ਅਗਲੀ ਖ਼ਬਰ ਓਲੰਪਿਆਡ ਆਫ਼ ਮੈਥੇਮੈਟਿਕਸ 'ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।