19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਭਾਜਪਾ ਆਗੂ ਸੰਜੀਵ ਮਿਨਹਾਸ ਵਲੋਂ ਅਸ਼ਵਨੀ ਸ਼ਰਮਾ ਨਾਲ ਵਿਚਾਰ ਵਟਾਂਦਰਾ

ਅਜੀਤ ਡੈਸਕ 10-03-2026
ਦਸੂਹਾ, 9 ਮਾਰਚ (ਭੁੱਲਰ)-ਭਾਜਪਾ ਸਟੇਟ ਕਾਰਜਕਾਰਨੀ ਮੈਂਬਰ ਸੰਜੀਵ ਮਿਨਹਾਸ ਨੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਨੇ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੂੰ ਸ਼ਾਮਲ ਕਰਨ ਦੀ ਤਿਆਰੀ ਦੀ ਰਿਪੋਰਟ ਦਿੱਤੀ | ਮਿਨਹਾਸ ਨੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਮੋਗਾ ਰੈਲੀ ਨੂੰ ਵੱਡੀ ਸਫਲਤਾ ਬਣਾਉਣ ਲਈ ਮੈਦਾਨੀ ਪੱਧਰ 'ਤੇ ਚੱਲ ਰਹੀਆਂ ਤਿਆਰੀਆਂ, ਕਾਰਯਕਰਤਾਵਾਂ ਦੀ ਜ਼ਿੰਮੇਵਾਰੀਆਂ ਅਤੇ ਸੰਗਠਨਾਤਮਕ ਪ੍ਰਬੰਧਾਂ ਬਾਰੇ ਵੀ ਸਮੀਖਿਆ ਕੀਤੀ ਜਾ ਰਹੀਂ ਹੈ, ਤਾਂ ਜੋ ਵੱਡੀ ਗਿਣਤੀ ਵਿਚ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਬਜਟ 'ਚ ਅÏਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਨੂੰ ਕੀਤਾ ਪੂਰਾ- ਜਿੰਪਾ ਅਗਲੀ ਖ਼ਬਰ ਸਵ: ਬੈਂਸ ਦੀ ਯਾਦ 'ਚ ਕੋਟਲਾ ਨੌਧ ਸਿੰਘ ਸਕੂਲ 'ਚ ਇਕ ਲੱਖ ਦੇ ਵਜੀਫ਼ੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।