19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਕਲ ਪ੍ਰਧਾਨ ਚਿੱਪੜਾ ਦੀ ਗੱਡੀ ਹਾਦਸਾਗ੍ਰਸਤ, ਵਾਲ-ਵਾਲ ਬਚੇ

ਅਜੀਤ ਡੈਸਕ 10-03-2026
ਦਸੂਹਾ, 9 ਮਾਰਚ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਗੜ੍ਹਦੀਵਾਲਾ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ ਦੀ ਗੱਡੀ ਹਾਦਸਾ ਹੋ ਗਈ ਜਦਕਿ ਉਹ ਇਸ ਹਾਦਸੇ ਦੌਰਾਨ ਵਾਲ-ਵਾਲ ਬਚ ਗਏ | ਉਹ ਜਲੰਧਰ ਤੋਂ ਆਪਣੇ ਪਿੰਡ ਚਿੱਪੜੇ ਨੂੰ ਆ ਰਹੇ ਸੀ ਕਿ ਰਸਤੇ ਵਿਚ ਉਨ੍ਹਾਂ ਦੀ ਗੱਡੀ ਇਕ ਦਰਖ਼ਤ ਨਾਲ ਟਕਰਾ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਏ, ਉਨ੍ਹਾਂ ਨੂੰ ਟਾਂਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ |
ਪਿਛਲੀ ਖ਼ਬਰ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਸੈਲਾ ਖ਼ੁਰਦ ਵਿਖੇ ਹੋਈ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਵਿਸ਼ਾਲ ਰੈਲੀ ਅਗਲੀ ਖ਼ਬਰ ਪਿੰਡ ਪਰਸੋਤਾ ਤੋਂ ਲਾਵਾਰਿਸ ਹਾਲਤ 'ਚ ਮਿਲੀ ਨਵਜੰਮੀ ਬੱਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।