19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 10-03-2026

ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ, ਭਲਾਈ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਲਜੀਤ ਪਾਲ ਮੁੱਖ ਮੰਤਰੀ ਦਫ਼ਤਰ ਵਿਖੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਅਤੇ ਅੰਮਿ੍ਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸੇਵਾਵਾਂ ਨਿਭਾਅ ਚੁੱਕੇ ਹਨ |

ਪਿਛਲੀ ਖ਼ਬਰ ਬਿਜਲੀ ਦੀ ਨਾਕਸ ਸਪਲਾਈ ਨੂੰ ੂ ਲੈ ਕੇ ਐੱਸ. ਈ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਸੈਲਾ ਖ਼ੁਰਦ ਵਿਖੇ ਹੋਈ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਵਿਸ਼ਾਲ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।