20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਲਾਲੀ ਬਾਜਵਾ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਰਿਆੜ

ਅਜੀਤ ਡੈਸਕ 02-04-2026
ਹਰਿਆਣਾ, 1 ਅਪ੍ਰੈਲ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਇਮਾਨਦਾਰ ਤੇ ਵਫ਼ਾਦਾਰ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਪਾਰਟੀ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਾਉਣ ਨਾਲ ਪਾਰਟੀ ਦੀ ਹੋਰ ਮਜ਼ਬੂਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ਰਿਆੜ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਲਾਲੀ ਬਾਜਵਾ ਪਿਛਲੇ ਚਾਰ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਕੰਮ ਕਰਦੇ ਆ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗਿਣੇ ਜਾਂਦੇ ਸਾਥੀਆਂ 'ਚੋਂ ਇਕ ਹਨ |
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਚ ਨਵੀਆਂ ਉਮੀਦਾਂ 'ਤੇ ਨਵੀਂ ਊਰਜਾ ਨਾਲ ਹੋਈ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਟਰੇਡ ਯੂਨੀਅਨਾਂ ਨੇ ਲੇਬਰ ਕੋਡਾਂ ਵਿਰੁੱਧ ਕਾਲਾ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।