20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕੇ. ਐੱਮ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-04-2026
ਦਸੂਹਾ, 1 ਅਪ੍ਰੈਲ (ਭੁੱਲਰ)-ਕੇ. ਐੱਮ. ਐੱਸ. ਕਾਲਜ ਦਸੂਹਾ ਦੇ ਫ਼ੈਸ਼ਨ ਡਿਜ਼ਾਇਨਿੰਗ ਪੰਜਵੇਂ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਐੱਚ. ਓ. ਡੀ. ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਸਦੀਪ ਕੌਰ, ਹਰਮਨਜੋਤ ਕੌਰ ਅਤੇ ਨੇਹਾ ਚੌਧਰੀ ਨੇ ਐੱਸ. ਜੀ. ਪੀ. ਏ. 10.00 ਪ੍ਰਾਪਤ ਕਰਕੇ ਪਹਿਲਾ ਸਥਾਨ ਸਾਂਝਾ ਕੀਤਾ | ਇਸ ਤੋਂ ਇਲਾਵਾ ਪਾਇਲ ਅਤੇ ਰਮਨਦੀਪ ਕੌਰ ਨੇ ਐੱਸ. ਜੀ. ਪੀ. ਏ. 9.94 ਨਾਲ ਦੂਸਰਾ ਸਥਾਨ ਸਾਂਝਾ ਕੀਤਾ, ਜਦਕਿ ਬੰਧਨਾ ਨੇ ਐੱਸ. ਜੀ. ਪੀ. ਏ. 9.82 ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਤੇ ਮੁਸਕਾਨ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਦਸੂਹਾ ਮੇਨ ਬਾਜ਼ਾਰ 'ਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਓਕਡੇਲ ਸਕੂਲ ਦੇ ਵਿੱਦਿਅਕ ਵਰੇ੍ਹ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।