02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਪੈਨਸ਼ਨਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

ਅਜੀਤ ਡੈਸਕ 06-04-2026
ਦਸੂਹਾ, 5 ਅਪ੍ਰੈਲ (ਭੁੱਲਰ)-ਪੰਜਾਬ ਪੈਨਸ਼ਨਰਸ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮਹੀਨਾਵਾਰ ਮੀਟਿੰਗ 7 ਫਰਵਰੀ ਨੂੰ ਪੈਨਸ਼ਨਰ ਭਵਨ ਦਸੂਹਾ ਵਿਖੇ ਹੋਵੇਗੀ | ਇਸ ਸਬੰਧੀ ਤਹਿਸੀਲ ਪ੍ਰਧਾਨ ਦਲਬੀਰ ਸਿੰਘ ਭੁੱਲਰ, ਬਾਬੂ ਰਾਮ ਸ਼ਰਮਾ, ਧਰਮਪਾਲ ਸਿੰਘ ਜਨਰਲ ਸਕੱਤਰ, ਸਵਰਨ ਸਿੰਘ ਵਿਤ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਹੱਕੀ ਮੰਗਾਂ 158 ਮਹੀਨਿਆਂ ਦਾ ਡੀ.ਏ ਦਾ ਬਕਾਇਆ ਦੇਣ, ਪੁੁੁੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਕੀਤਾ ਜਾਵੇਗਾ | ਉਨ੍ਹਾਂ ਪੈਨਸ਼ਨਰ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਨਾਲ ਵੱਧ ਤੋਂ ਵੱਧ ਸਾਥੀਆਂ ਨੂੰ ਲੈ ਕੇ ਸਮੂਲੀਅਤ ਕੀਤੀ ਜਾਵੇ | ਇਸ ਮੌਕੇ ਪੰਜਾਬ ਪੈਨਸ਼ਨਰਸ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹਸ਼ੰਕਰ ਵਿਖੇ ਬਸਪਾ ਦਾ ਰੋਸ ਪ੍ਰਦਰਸ਼ਨ ਜਾਰੀ, ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਸੰਘਰਸ਼ ਜਾਰੀ ਰਹੇਗਾ- ਡਾ. ਕਰੀਮਪੁਰੀ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰ ਸਕਦੈ- ਕਾਲੜਾ, ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।