20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਰਤਾਰ ਮੈਮੋਰੀਅਲ ਹਸਪਤਾਲ ਤੱਗੜ ਨੇ 100 ਸਰਜਰੀਆਂ ਕੀਤੀਆਂ ਪੂਰੀਆਂ

ਅਜੀਤ ਡੈਸਕ 21-04-2026
ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਕਰਤਾਰ ਮੈਮੋਰੀਅਲ ਹਸਪਤਾਲ ਤੱਗੜ ਇਸ ਇਲਾਕੇ ਵਿਚ ਪੂਰੀ ਸਫਲਤਾ ਨਾਲ ਚੱਲ ਰਿਹਾ ਤੇ ਇੱਥੇ ਹੁਣ 100 ਸਰਜਰੀਆਂ ਪੂਰੀਆਂ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਰਨਜੀਤ ਕੌਰ ਸੀਨੀਅਰ ਮੈਨੇਜਰ ਐੱਚ. ਆਰ. ਐਂਡ ਆਪ੍ਰੇਸ਼ਨ ਨੇ ਦੱਸਿਆ ਕਿ ਹਸਪਤਾਲ ਪਿਛਲੇ ਕੱੁਝ ਸਮੇਂ ਤੋਂ ਇਲਾਕੇ ਅੰਦਰ ਸਿਹਤ ਸਹੂਲਤਾਂ ਪ੍ਰਦਾਨ ਕਰਦਾ ਆ ਰਿਹਾ ਹੈ ਤੇ ਅੱਜ 100 ਸਰਜਰੀਆਂ ਪੂਰੀਆਂ ਕਰ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਕਰਤਾਰ ਮੈਮੋਰੀਅਲ ਹਸਪਤਾਲ ਤੱਗੜ (ਨਜ਼ਦੀਕ ਸੀਕਰੀ) ਵਲੋਂ ਮਨੁੱਖਤਾ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਹਸਪਤਾਲ ਸ਼ੁਰੂ ਕੀਤਾ ਗਿਆ ਹੈ, ਜਿੱਥੇ ਬਹੁਤ ਹੀ ਘੱਟ ਖ਼ਰਚ 'ਤੇ ਇਲਾਜ ਕੀਤੇ ਜਾ ਰਹੇ ਹਨ | ਇਸ ਮੌਕੇ ਡਾ. ਅੰਮਿ੍ਤ ਸੁਮਨ (ਜਨਰਲ ਸਰਜਨ) ਡਾ. ਅਮਨਦੀਪ ਮਾਨ ਗਾਇਨੀਕੋਲੋਜਿਸਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੋਰਾਂ ਨੇ ਟਰਾਂਸਫ਼ਾਰਮਰ ਦਾ ਸਾਮਾਨ ਤੇ ਤੇਲ ਕੀਤਾ ਚੋਰੀ ਅਗਲੀ ਖ਼ਬਰ ਫੂਡ ਸੇਫਟੀ ਟੀਮ ਨੇ ਵੱਖ-ਵੱਖ ਸਥਾਨਾਂ 'ਤੇ ਮਠਿਆਈ ਨਿਰਮਾਤਾਵਾਂ ਲਈ ਲਗਾਇਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।