22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ 2 ਕਾਬੂ

ਅਜੀਤ ਡੈਸਕ 07-05-2026
ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ) -ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਥਾਣਾ ਹਰਿਆਣਾ ਦੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਬੱਸੀ ਕਾਸੋਂ ਦੇ ਵਾਸੀ ਪਿੰ੍ਰਸਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਤੋਂ 26 ਗ੍ਰਾਮ ਹੈਰੋਈਨ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਬੁੱਲੋ੍ਹਵਾਲ ਪੁਲਿਸ ਨੇ ਇਲਾਕੇ 'ਚ ਗਸ਼ਤ ਦੇ ਦੌਰਾਨ ਸੰਦੀਪ ਸਿੰਘ ਉਰਫ਼ ਬਿੱਲਾ ਵਾਸੀ ਨਸਰਾਲਾ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਦੋਹਾਂ ਦੇ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ |
ਪਿਛਲੀ ਖ਼ਬਰ ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਰਾਬ ਸਮੇਤ 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।