22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੁਲਿਸ ਨੇ ਭਗੌੜਾ ਕੀਤਾ ਕਾਬੂ

ਪੁਲਿਸ ਪਾਰਟੀ ਨਾਲ ਗਿ੍ਫ਼ਤਾਰ ਕੀਤਾ ਗਿਆ ਕਥਿਤ ਦੋਸ਼ੀ | ਤਸਵੀਰ: ਬੈਜ ਚੌਧਰੀ <br/> 07-05-2026
ਬੀਣੇਵਾਲ, 6 ਮਈ (ਬੈਜ ਚੌਧਰੀ)-ਪੰਜਾਬ ਸਰਕਾਰ ਵਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਅਧੀਨ ਐਸ. ਐਚ. ਓ. ਗਗਨਦੀਪ ਸਿੰਘ ਸੇਖੋਂ ਦੇ ਨਿਰਦੇਸ਼ਾਂ ਤੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਉਂਕਾਰ ਸਿੰਘ ਏ ਐੱਸ ਆਈ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਪਿੰਡ ਪੰਡੋਰੀ ਬੀਤ ਲਾਗੇ ਸੰਜੀਵ ਸਿੰਘ ਉਰਫ਼ ਗਿਆਨੀ ਪੁੱਤਰ ਪ੍ਰਗਟ ਸਿੰਘ ਨਿਵਾਸੀ ਪਿੰਡ ਡੱਲੇਵਾਲ ਨੂੰ ਗਿ੍ਫ਼ਤਾਰ ਕਰ ਲਿਆ | ਜੋ ਕਿ ਮੁਕੱਦਮਾ ਨੰਬਰ 166 22 ਅਕਤੂਬਰ 2024 ਵਿਚ ਪੁਲਿਸ ਨੂੰ ਲੋੜੀਂਦਾ ਸੀ ਤੇ ਲਗਾਤਾਰ ਫ਼ਰਾਰ ਚੱਲ ਰਿਹਾ ਸੀ | ਦੋਸ਼ੀ ਨੂੰ ਮਿੱਤੂ ਸਿੰਘ ਐੱਸ ਡੀ ਜੇ ਐਮ ਗੜ੍ਹਸ਼ੰਕਰ ਦੀ ਅਦਾਲਤ ਵਲੋਂ 17 ਸਤੰਬਰ 2025 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ |

ਪਿਛਲੀ ਖ਼ਬਰ ਜੈਵਿਕ ਖਾਦਾਂ ਨਾਲ ਜ਼ਮੀਨ ਦੀ ਸਿਹਤ ਤੇ ਉਪਜਾਊ ਸ਼ਕਤੀ 'ਚ ਹੁੰਦੈ ਸੁਧਾਰ- ਡਾ. ਉਰਮਿਲਾ ਫੁਟੇਲਾ ਅਗਲੀ ਖ਼ਬਰ ਜਸਕਰਨ ਸਿੰਘ ਸੰਘਾ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।