30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹਾਈਬਿ੍ਡ ਝੋਨਾ ਲਗਾਉਣ ਦੀ ਇਜਾਜ਼ਤ ਦੇਵੇ ਸਰਕਾਰ-ਜੀਤ ਸਿੰਘ ਬੈਂਸ

ਅਜੀਤ ਡੈਸਕ 08-05-2026
ਹਾਜੀਪੁਰ, 7 ਮਈ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਹਾਜੀਪੁਰ ਕਮੇਟੀ ਦੇ ਸਲਾਹਕਾਰ ਕਿਸਾਨ ਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਤੋਂ ਹਾਈਬਿ੍ਡ ਝੋਨਾ ਲਗਾਉਣ ਦੀ ਇਜਾਜ਼ਤ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਹਾਈਬਿ੍ਡ ਝੋਨਾ ਪਾਣੀ ਵੀ ਘੱਟ ਮੰਗਦਾ ਹੈ ਤੇ ਥੋੜੇ ਸਮੇਂ 'ਚ ਪੱਕ ਜਾਂਦਾ ਹੈ, ਜਿਸ ਕਰਕੇ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖ਼ੁਆਰ ਨਹੀਂ ਹੋਣਾ ਪੈਂਦਾ | ਉਨ੍ਹਾਂ ਕਿਹਾ ਕਿ ਹਾਈਬਿ੍ਡ ਝੋਨੇ ਤੇ ਕਿਸਾਨਾਂ ਦਾ ਖਰਚਾ ਵੀ ਘੱਟ ਆਉਂਦਾ ਹੈ ਤੇ ਝਾੜ ਵੱਧ ਨਿਕਲਣ ਕਰਕੇ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋਵੇਗਾ ਤੇ ਕਰਜ਼ੇ ਥੱਲਿਓਾ ਨਿਕਲੇਗਾ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਹਾਈਬਿ੍ਡ ਝੋਨਾ ਲਗਾਉਣ ਦੀ ਇਜਾਜ਼ਤ ਦਿੱਤੀ ਜਾਵੇ |
ਪਿਛਲੀ ਖ਼ਬਰ ਬੋਹਣ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।