28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਏ. ਐਸ. ਆਈ. ਕੁਲਵੰਤ ਸਿੰਘ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 08-05-2026
ਕੋਟਫ਼ਤੂਹੀ, 7 ਮਈ (ਅਟਵਾਲ)-ਪੁਲਿਸ ਚੌਕੀ ਕੋਟਫ਼ਤੂਹੀ ਵਿਖੇ ਏ. ਐਸ. ਆਈ. ਕੁਲਵੰਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰੀ ਕਰਨ ਵਾਲੇ 'ਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ |
ਪਿਛਲੀ ਖ਼ਬਰ 66 ਕੇ. ਵੀ. ਲਾਈਨਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦੇ ਦਰੱਖਤ ਨਾ ਲਗਾਏ ਜਾਣ-ਇੰਜ. ਸੁਮਿਤ ਧਵਨ ਅਗਲੀ ਖ਼ਬਰ ਸੀ.ਪੀ.ਆਈ.ਐਮ. ਦੀ ਜਨਰਲ ਬਾਡੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।