27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਧਾਇਕ ਘੁੰਮਣ ਨੇ 25 ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਗਰਾਂਟ ਦੇ ਸੈਕਸ਼ਨ ਪੱਤਰ ਵੰਡੇ

ਅਜੀਤ ਡੈਸਕ 08-05-2026
ਤਲਵਾੜਾ, 7 ਮਈ (ਮਨੀਸ਼ਾ ਮਹਿਤਾ)-ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਤਲਵਾੜਾ ਸ਼ਹਿਰ ਦੇ 25 ਲਾਭਪਾਤਰੀਆਂ ਨੂੰ ਗਰਾਂਟ ਦੇ ਸੈਕਸ਼ਨ ਪੱਤਰ ਇਕ ਸਮਾਗਮ ਦੌਰਾਨ ਭੇਟ ਕੀਤੇ | ਐਡ. ਘੁੰਮਣ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਰੇਕ ਪਰਿਵਾਰ ਨੂੰ 2.50 ਲੱਖ ਰੁਪਏ ਦੀ ਗਰਾਂਟ ਮਿਲੇਗੀ | ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਲਈ ਆਮ ਆਦਮੀ ਪਾਰਟੀ ਵਲੋਂ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਪ੍ਰਧਾਨ ਹਰਸ਼ ਕੁਮਾਰ ਆਸ਼ੂ ਅਰੋੜਾ, ਈ. ਓ. ਬਿ੍ਜ ਮੋਹਨ ਤਿ੍ਪਾਠੀ, ਐਸ. ਸੀ. ਜੋਗਿੰਦਰ ਪਾਲ ਛਿੰਦਾ, ਵਿਕਰਾਂਤ ਯੋਤੀ, ਸ਼ਿਵਮ ਤਲੂਜਾ, ਮੁਨੀਸ਼ ਪੁਰੀ, ਸਤਨਾਮ ਸ਼ੰਮੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਲ੍ਹ ਅਗਲੀ ਖ਼ਬਰ 'ਆਪ' ਸਰਕਾਰ ਨੇ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾ ਕੇ ਇਤਿਹਾਸਕ ਕੰਮ ਕੀਤਾ-ਇੰਜ. ਸੁੱਚਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।