31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬੈਂਸ ਗੋਤ ਜਠੇਰਿਆਂ ਦਾ ਮੇਲਾ 24 ਨੂੰ

ਅਜੀਤ ਡੈਸਕ 22-05-2026
ਬੀਣੇਵਾਲ, 21 ਮਈ (ਬੈਜ ਚੌਧਰੀ)-ਬੈਂਸ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਗੜ੍ਹੀ ਮਾਨਸੋਵਾਲ 'ਚ 24 ਮਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਸੇਵਾਦਾਰ ਸਤਨਾਮ ਦਾਸ ਬੈਂਸ ਨੇ ਦੱਸਿਆ ਕਿ ਇਸ ਮੌਕੇ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ |
ਪਿਛਲੀ ਖ਼ਬਰ ਬਾਗ਼ਬਾਨੀ ਵਿਭਾਗ ਦੀ ਟੀਮ ਵਲੋਂ ਸੰਧਰਾਂ ਵਿਖੇ ਕਿੰਨੂ ਦੇ ਬਾਗ ਦਾ ਨਿਰੀਖਣ ਅਗਲੀ ਖ਼ਬਰ ਅਲਾਇੰਸ ਕਲੱਬ ਦਸੂਹਾ ਨੇ ਸਰਕਾਰੀ ਸਕੂਲ ਵਿਚ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।