26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਖ਼ੁਆਜਾ ਪੀਰ ਦੀ ਯਾਦ 'ਚ ਜੋੜ ਮੇਲਾ 27 ਨੂੰ

ਅਜੀਤ ਡੈਸਕ 25-05-2026
ਕੋਟਫ਼ਤੂਹੀ, 24 ਮਈ (ਅਟਵਾਲ)-ਪਿੰਡ ਥੱਪਲ ਦੇ ਦਰਬਾਰ ਖ਼ੁਆਜਾ ਪੀਰ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਖ਼ੁਆਜਾ ਪੀਰ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 27 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੇਵਾਦਾਰ ਮਨਜੀਤ ਸਿੰਘ ਥੱਪਲ ਨੇ ਦੱਸਿਆ ਕਿ ਇਸ ਦਿਨ ਚਾਦਰ, ਚਿਰਾਗ਼ਾਂ ਤੇ ਝੰਡੇ ਦੀ ਰਸਮ ਤੋਂ ਉਪਰੰਤ ਧਾਰਮਿਕ, ਸਭਿਆਚਾਰਕ ਪ੍ਰੋਗਰਾਮ ਵਿਚ ਕਲਾਕਾਰ ਸੰਨੀ ਸਹਿਗਲ ਤੇ ਹੋਰ ਕਲਾਕਾਰ ਪ੍ਰੋਗਰਾਮ ਪੇਸ਼ ਕਰਨਗੇ |
ਪਿਛਲੀ ਖ਼ਬਰ ਨਾਲੀਆਂ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਪਿੰਡ ਟੱਬਾ ਵਾਸੀ ਅਗਲੀ ਖ਼ਬਰ ਸੈਵਨ-ਏ ਸਾਈਡ ਨਾਈਟ ਫੁੱਟਬਾਲ ਟੂਰਨਾਮੈਂਟ 'ਤੇ ਪਿੰਡ ਧਮਾਈ ਦਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।