29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਰਿੰਕੂ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 25-05-2026
ਹੁਸ਼ਿਆਰਪੁਰ, 24 ਮਈ (ਹਰਪ੍ਰੀਤ ਕੌਰ)-ਅਕਾਲੀ ਦਲ ਨੇ ਆਗੂ ਹਰਮਿੰਦਰ ਸਿੰਘ ਰਿੰਕੂ ਚਾਂਦਪੁਰੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਾਮਿਲ ਹੋ ਗਏ | ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਗ ਤੇ ਸਾਬਕਾ ਮੰਤਰੀ ਤੀਕਸ਼ਨ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਬੋਲਦਿਆਂ ਸਾਬਕਾ ਰਾਜ ਸਭਾ ਰਾਜ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਰਿੰਕੂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਭਾਜਪਾ ਅੰਦਰ ਹਰੇਕ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ | ਉਨ੍ਹਾਂ ਆਸ ਪ੍ਰਗਟਾਈ ਰਿੰਕੂ ਆਪਣਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਐੱਸ. ਬੀ. ਆਈ. ਦਸੂਹਾ ਦੀ ਮੇਨ ਬਰਾਂਚ ਦਾ ਜਨਰਲ ਮੈਨੇਜਰ ਛਾਬੜਾ ਵਲੋਂ ਉਦਘਾਟਨ ਅਗਲੀ ਖ਼ਬਰ ਆਦਿ ਧਰਮ ਮਿਸ਼ਨ ਵਲੋਂ ਪਿ੍ੰਸੀਪਲ ਸੰਤ ਧਰਮਪਾਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।