20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਾਬਾ ਨਾਨਕ ਸਿੰਘ ਦੀ ਯਾਦ 'ਚ ਤਨੂੰਲੀ ਵਿਖੇ ਸਮਾਗਮ 30 ਨੂੰ

ਅਜੀਤ ਡੈਸਕ 26-05-2026
ਹੁਸ਼ਿਆਰਪੁਰ, 25 ਮਈ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਬਾਬਾ ਨਾਨਕ ਸਿੰਘ ਦੀ ਸਾਲਾਨਾ ਯਾਦ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਤਨੂੰਲੀ ਵਿਖੇ ਗੁਰਮਤਿ ਸਮਾਗਮ 30 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਭਾਈ ਬਿਕਰਮਜੀਤ ਸਿੰਘ ਖ਼ਾਲਸਾ ਤੇ ਢਾਡੀ ਜਥਾ ਭਾਈ ਗੁਰਪ੍ਰਤਾਪ ਸਿੰਘ ਪਦਮ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਦਾਤਾਰਪੁਰ ਦੇ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਦੇ ਤਾਨਾਸ਼ਾਹੀ ਹੁਕਮਾਂ ਖ਼ਿਲਾਫ਼ ਗੇਟ ਰੈਲੀ ਅਗਲੀ ਖ਼ਬਰ ਵਿਸ਼ਵ ਮਿਊਜ਼ੀਅਮ ਦਿਵਸ ਮੌਕੇ ਸੇਂਟ ਸੋਲਜਰ ਸਕੂਲ 'ਚ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।