16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਰਾਜ ਕੁਮਾਰ ਰਾਣਾ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ ਨੂੰ ਮਿਲ ਕੇ ਦਿੱਤੀ ਵਧਾਈ

ਅਜੀਤ ਡੈਸਕ 02-06-2026
ਬੀਣੇਵਾਲ, 1 ਜੂਨ (ਬੈਜ ਚੌਧਰੀ)-ਸੀਨੀਅਰ ਭਾਜਪਾ ਨੇਤਾ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੀਤ ਪ੍ਰਧਾਨ ਰਾਜ ਕੁਮਾਰ ਰਾਣਾ ਦੇ ਪੰਜਾਬ ਪ੍ਰਦੇਸ਼ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮਿਲ ਕੇ ਵਧਾਈ ਦਿੱਤੀ | ਇਸ ਮੌਕੇ ਰਾਜ ਕੁਮਾਰ ਰਾਣਾ ਵਲੋਂ ਸੂਬਾ ਪ੍ਰਧਾਨ ਨੂੰ ਹਰ ਤਰਾਂ ਸਹਿਯੋਗ ਕਰਨ ਭਰੋਸਾ ਦਿੱਤਾ | ਰਾਜ ਕੁਮਾਰ ਰਾਣਾਂ ਮੁਤਾਵਿਕ ਦੋਵਾਂ ਆਗੂਆਂ ਨੇ ਪੰਜਾਬ ਦੇ ਰਾਜਨੀਤਿਕ ਹਾਲਾਤ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਟੀ ਦੀ ਕਾਰਗੁਜਾਰੀ ਅਤੇ ਨੀਤੀਆਂ ਹੇਠਲੇ ਪੱਧਰ ਤਕ ਲੋਕਾਂ ਵਿਚ ਲੈ ਕੇ ਜਾਣ ਦੀ ਗਲ ਕੀਤੀ |
ਪਿਛਲੀ ਖ਼ਬਰ ਬਿਸਤ ਦੁਆਬ ਨਹਿਰ ਨੂੰ ਸੰਭਾਲਣ ਲਈ ਅਣਗਹਿਲੀਆਂ ਵੱਲ ਧਿਆਨ ਦੇਣ ਦੀ ਮੰਗ-ਧੀਮਾਨ ਅਗਲੀ ਖ਼ਬਰ ਸਵਰਗ ਧਾਮ ਦਸੂਹਾ ਨੂੰ 11000 ਰੁਪਏ ਦੀ ਰਾਸ਼ੀ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।