ਬਲਾਕ ਪੱਧਰੀ ਰੋਲ ਪਲੇਅ ਅਤੇ ਏ.ਈ.ਪੀ. ਤਹਿਤ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ
ਪੱਸੀ ਕੰਢੀ, 8 ਅਗਸਤ (ਜਗਤਾਰ ਸਿੰਘ ਰਜਪਾਲਮਾ)- ਸਰਕਾਰੀ ਹਾਈ ਸਕੂਲ ਪੱਸੀ ਕੰਢੀ ਬਲਾਕ ਦਸੂਹਾ 2 ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਰੋਲ ਪਲੇਅ ਤੇ ਏ. ਈ.
ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਬਲਾਕ ਨੋਡਲ ਅਫ਼ਸਰ ਦਸੂਹਾ 2 ਅਮਨਦੀਪ ਸਿੰਘ ਤੇ ਹੋਰ। ਤਸਵੀਰ : ਰਜਪਾਲਮਾ
09-08-2026