ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ- ਡੀ.ਸੀ. ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।
ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਤਸਵੀਰ : ਹਮਸ਼ਾਇਨ ਸਟੂਡੀਓ
11-08-2026