13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਰਪੰਚ ਸੰਗੀਤਾ ਰਾਮਗੜ੍ਹੀਆ ਤੇ ਸੰਮਤੀ ਮੈਂਬਰ ਜੀਵਨ ਕੁਮਾਰੀ ਨੇ ਤੀਰਥ ਬੱਸ ਯਾਤਰਾ ਨੂੰ ਰਵਾਨਾ ਕੀਤਾ

ਨੰਗਲ ਬਿਹਾਲਾਂ, 12ਅਗਸਤ (ਵਿਨੋਦ ਮਹਾਜਨ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਚਲਾਈ ਗਈ ਧਾਰਮਿਕ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸਿੰਘੋਵਾਲ ਤੋਂ ਅੱਜ ਇੱਕ ਬੱਸ ਅੰਮ੍ਰਿਤਸਰ ਦੇ ਤੀਰਥ ਸਥਾਨਾਂ ਲਈ ਰਵਾਨਾ ਹੋਈ। ਇਸ ਮੌਕੇ ਪਿੰਡ ਦੀ ਸਰਪੰਚ ਸੰਗੀਤਾ ਰਾਮਗੜ੍ਹੀਆ ਅਤੇ ਬਲਾਕ ਸੰਮਤੀ ਮੈਂਬਰ ਜੀਵਨ ਕੁਮਾਰੀ ਵਲੋਂ ਇਸ ਧਾਰਮਿਕ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਅਜੀਤ ਡੈਸਕ 13-08-2026
ਨੰਗਲ ਬਿਹਾਲਾਂ, 12ਅਗਸਤ (ਵਿਨੋਦ ਮਹਾਜਨ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਚਲਾਈ ਗਈ ਧਾਰਮਿਕ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸਿੰਘੋਵਾਲ ਤੋਂ ਅੱਜ ਇੱਕ ਬੱਸ ਅੰਮ੍ਰਿਤਸਰ ਦੇ ਤੀਰਥ ਸਥਾਨਾਂ ਲਈ ਰਵਾਨਾ ਹੋਈ। ਇਸ ਮੌਕੇ ਪਿੰਡ ਦੀ ਸਰਪੰਚ ਸੰਗੀਤਾ ਰਾਮਗੜ੍ਹੀਆ ਅਤੇ ਬਲਾਕ ਸੰਮਤੀ ਮੈਂਬਰ ਜੀਵਨ ਕੁਮਾਰੀ ਵਲੋਂ ਇਸ ਧਾਰਮਿਕ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਨੰਗਲ ਬਿਹਾਲਾਂ ਤੋਂ ਬਲਾਕ ਪ੍ਰਧਾਨ ਠਾਕੁਰ ਉਪਦੇਸ਼ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਜਿਸ ਸਦਕਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਵੱਧ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਪੰਜਾਬ ਵਿਚ ਦੋਬਾਰਾ ਸਰਕਾਰ ਬਣਾਏਗੀ
ਪਿਛਲੀ ਖ਼ਬਰ ਗੜ੍ਹਸ਼ੰਕਰ ਤੋਂ ਲਹਿਰਾ ਨੂੰ ਜਾਣ ਵਾਲੀ ਸੜਕ ਨੇ ਧਾਰਿਆ ਛੱਪੜ ਦਾ ਰੂਪ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।