14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮੁੰਨਾ ’ਚ ਛਿੰਝ ਮੇਲਾ 8 ਨੂੰ

ਘੁੰਮਣਾਂ, 13 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮੁੰਨਾ ’ਚ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਛਿੰਝ ਮੇਲਾ ਗ੍ਰਾਮ ਪੰਚਾਇਤ, ਛਿੰਝ ਮੇਲਾ ਕਮੇਟੀ ਅਤੇ ਐਨ. ਆਰ.

ਅਜੀਤ ਡੈਸਕ 14-08-2026
ਘੁੰਮਣਾਂ, 13 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮੁੰਨਾ ’ਚ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਛਿੰਝ ਮੇਲਾ ਗ੍ਰਾਮ ਪੰਚਾਇਤ, ਛਿੰਝ ਮੇਲਾ ਕਮੇਟੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 8 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਅਖਾੜੇ ਦੇ ਪ੍ਰਸਿੱਧ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੋਣਗੀਆਂ। ਪਹਿਲੀ ਕੁਸ਼ਤੀ ਦੇ ਜੇਤੂ ਪਹਿਲਵਾਨ ਨੂੰ ਮੋਟਰ ਸਾਈਕਲ ਤੇ ਦੂਜੀ ਨੰਬਰ ਦੀ ਕੁਸ਼ਤੀ ਦੇ ਜੇਤੂ ਪਹਿਲਵਾਨ ਨੂੰ ਇੱਕ ਲੱਖ ਰੁਪਏ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਇੰਸਪੈਕਟਰ ਸਰਬਜੀਤ ਸਿੰਘ ਨੇ ਦਿੱਤੀ।
ਪਿਛਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਵਿਖੇ ਵਿਦਿਆਰਥੀਆਂ ਨੇ ਮਾਡਲ ਰੋਲ ਪਲੇਅ ਕੀਤੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ’ਚ ਫੁੱਲ ਡਰੈੱਸ ਰਿਹਰਸਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।