ਹਰਮਨਪ੍ਰੀਤ ਸੈਣੀ ਨੂੰ ਸੂਬਾ ਕੌਮੀ ਪ੍ਰਧਾਨ ਮੀਤ ਪ੍ਰਧਾਨ ਬੀ.ਸੀ. ਵਿੰਗ ਬਣਨ ’ਤੇ ਨਿਯੁਕਤੀ ਪੱਤਰ ਦਿੰਦੇ ਹੋਏ ਜਥੇ. ਹੀਰਾ ਸਿੰਘ ਗਾਬੜੀਆ, ਸਤਨਾਮ ਸਿੰਘ ਬੰਟੀ ਚੱਗਰਾਂ ਤੇ ਹੋਰ। ਹਰਮਨਪ੍ਰੀਤ ਸਿੰਘ ਸੈਣੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਕੌਮੀ ਮੀਤ ਪ੍ਰਧਾਨ ਬੀ.ਸੀ ਵਿੰਗ ਬਣੇ
ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਂਡ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜਥੇ. ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਬੀ.
ਅਜੀਤ ਡੈਸਕ
19-08-2026