21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਬੰਦ ਦਾ ਕਰੇਗਾ ਸਮਰਥਨ- ਸੀਕਰੀ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪਹਿਲਕਦਮੀ ਕੀਤੀ ਹੈ ਤੇ ਹੁਣ ਵੀ ਪੰਜਾਬੀਆਂ ਦੇ ਹੱਕਾਂ ਲਈ ਬੰਦ ਦਾ ਸਮਰਥਨ ਕੀਤਾ ਜਾਵੇਗਾ।

ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪਹਿਲਕਦਮੀ ਕੀਤੀ ਹੈ ਤੇ ਹੁਣ ਵੀ ਪੰਜਾਬੀਆਂ ਦੇ ਹੱਕਾਂ ਲਈ ਬੰਦ ਦਾ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ।
ਪਿਛਲੀ ਖ਼ਬਰ ਨਾਬਾਲਗ ਭੈਣਾਂ ਨੂੰ ਵਰਗਲਾ ਕੇ ਕਿਧਰੇ ਲਿਜਾਣ ਵਾਲੇ 5 ਵਿਅਕਤੀ ਨਾਮਜ਼ਦ ਅਗਲੀ ਖ਼ਬਰ ਬੱਸ ਸਟੈਂਡ ਰੋਡ ’ਤੇ ਦੁਕਾਨ ਦੀ ਛੱਤ ਤੋਂ ਏ.ਸੀ. ਕੰਪਰੈਸਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।