23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੁਰਾਣੇ ਦਰਜ ਮਾਮਲੇ ’ਚ 1 ਕਾਬੂ

ਗੜ੍ਹਸ਼ੰਕਰ, 22 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਪਹਿਲਾਂ ਤੋਂ ਦਰਜ਼ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਮੁਕੱਦਮਾ ਨੰਬਰ 11 ਮਿਤੀ 29 ਜੂਨ 2025 ਧਾਰਾ 22/29-61/85 ਤਹਿਤ ਪਰਮਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਚੌਹੜਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਮੈਹਿੰਦਵਾਣੀ ਰੋਡ ਨੇੜੇ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।