23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਘੁੰਮਣ ਨੇ ਪਿੰਡ ਫ਼ਤਿਹਪੁਰ ਨੂੰ 2 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ

ਤਲਵਾੜਾ, 22 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਫ਼ਤਿਹਪੁਰ ਦੇ ਸਰਵਪੱਖੀ ਵਿਕਾਸ ਲਈ 2 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸਬੰਧਿਤ ਸਰਪੰਚ ਨੂੰ ਭੇਟ ਕੀਤਾ। ਐਡ.

ਅਜੀਤ ਡੈਸਕ 23-08-2026
ਤਲਵਾੜਾ, 22 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਫ਼ਤਿਹਪੁਰ ਦੇ ਸਰਵਪੱਖੀ ਵਿਕਾਸ ਲਈ 2 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸਬੰਧਿਤ ਸਰਪੰਚ ਨੂੰ ਭੇਟ ਕੀਤਾ। ਐਡ. ਘੁੰਮਣ ਨੇ ਕਿਹਾ ਕਿ ਪਿੰਡ ਦੇ ਰਹਿੰਦੇ ਸਾਰੇ ਕੰਮ ਪੂਰੇ ਹੋਣਗੇ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਹੂਲਤ ਦੇ ਰਹੀ ਹੈ। ਪਿੰਡ ਵਾਸੀਆਂ ਵਲੋਂ ਵਿਧਾਇਕ ਘੁੰਮਣ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੁਮਾਰ, ਇੰਜ. ਗੁਰਬਚਨ ਸਿੰਘ ਡਡਵਾਲ, ਪ੍ਰਧਾਨ ਨਗਰ ਕੌਂਸਲ ਤਲਵਾੜਾ ਹਰਸ਼ ਕੁਮਾਰ, ਆਸ਼ੂ ਅਰੋੜਾ, ਸਰਪੰਚ ਫ਼ਤਿਹਪੁਰ ਵਿਸ਼ਾਲ ਕੁਮਾਰ, ਪ੍ਰਧਾਨ ਮਹਿਲਾ ਵਿੰਗ ਬੰਧਨਾ ਸ਼ਰਮਾ, ਬਲਾਕ ਸੰਮਤੀ ਮੈਂਬਰ ਰਜਨੀਸ਼ ਕੁਮਾਰੀ, ਪੰਚ ਰਵਿੰਦਰ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਰੇਖਾ ਰਾਣੀ, ਪੰਚ ਪ੍ਰਵੀਨ ਕੁਮਾਰੀ, ਪੰਚ ਸੰਜੀਵ ਕੁਮਾਰ, ਬਲਵੀਰ ਚੰਦ, ਦਿਨੇਸ਼ ਸ਼ਰਮਾ, ਰਮੇਸ਼ ਕੁਮਾਰ, ਸੁਰਿੰਦਰ ਸ਼ਰਮਾ, ਮੋਨਿਕਾ ਸ਼ਰਮਾ, ਰਾਕੇਸ਼ ਸ਼ਰਮਾ, ਪ੍ਰਦੀਪ ਕੁਮਾਰ, ਤੇਜਾ ਭਾਈ, ਸੰਧਿਆ ਦੇਵੀ, ਸਰਵਣ ਸਿੰਘ ਆਦਿ ਤੋਂ ਇਲਾਵਾ ਸਮੂਹ ਪਿੰਡ ਵਾਸੀ ਅਤੇ ‘ਆਪ’ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ 1 ਦੇਸੀ ਪਿਸਤੌਲ ਤੇ 15 ਜ਼ਿੰਦਾ ਕਾਰਤੂਸਾਂ ਸਮੇਤ 2 ਕਾਬੂ ਅਗਲੀ ਖ਼ਬਰ ਮੈਹਿੰਦਵਾਣੀ ਰੋਡ ਨੇੜੇ ਮਿਲੀ ਨੌਜਵਾਨ ਦੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।