25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗਲੋਬਲ ਪਬਲਿਕ ਸਕੂਲ ਰੰਗਾਂ ਭੰਗਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੰਗਾਲਾ, 22 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਗਲੋਬਲ ਪਬਲਿਕ ਸਕੂਲ ਰੰਗਾਂ ਭੰਗਾਲਾ ਵਿਚ ਪ੍ਰਿੰਸੀਪਲ ਰਜੀਵ ਰਾਣਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆ ਕੁੜੀਆਂ ਨੇ ਭਾਗ ਲਿਆ। ਇਸ ਮੌਕੇ ਕੁੜੀਆਂ ਨੇ ਗੀਤ, ਗਿੱਧਾ, ਭੰਗੜਾ ਤੇ ਬੋਲੀਆਂ ਪਾ ਕੇ ਪ੍ਰੋਗਰਾਮ ਨੂੰ ਚਾਰ ਚੰਨ੍ਹ ਲਗਾ ਦਿੱਤੇ ਤੇ ਸਾਰਿਆਂ ਨੇ ਇਸ ਪ੍ਰੋਗਰਾਮ ਵਿਚ ਖੂਬ ਆਨੰਦ ਕੀਤਾ।

ਅਜੀਤ ਡੈਸਕ 23-08-2026
ਭੰਗਾਲਾ, 22 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਗਲੋਬਲ ਪਬਲਿਕ ਸਕੂਲ ਰੰਗਾਂ ਭੰਗਾਲਾ ਵਿਚ ਪ੍ਰਿੰਸੀਪਲ ਰਜੀਵ ਰਾਣਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆ ਕੁੜੀਆਂ ਨੇ ਭਾਗ ਲਿਆ। ਇਸ ਮੌਕੇ ਕੁੜੀਆਂ ਨੇ ਗੀਤ, ਗਿੱਧਾ, ਭੰਗੜਾ ਤੇ ਬੋਲੀਆਂ ਪਾ ਕੇ ਪ੍ਰੋਗਰਾਮ ਨੂੰ ਚਾਰ ਚੰਨ੍ਹ ਲਗਾ ਦਿੱਤੇ ਤੇ ਸਾਰਿਆਂ ਨੇ ਇਸ ਪ੍ਰੋਗਰਾਮ ਵਿਚ ਖੂਬ ਆਨੰਦ ਕੀਤਾ। ਇਸ ਮੌਕੇ ਪ੍ਰਿੰ. ਰਜੀਵ ਰਾਣਾ ਤੇ ਵਾਈਸ ਪ੍ਰਿੰਸੀਪਲ ਸੁਨੀਤਾ ਰਾਣਾ ਨੇ ਬੱਚਿਆਂ ਨੂੰ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਤੇ ਪੰਜਾਬੀ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਚੇਅਰਮੈਨ ਦਵਿੰਦਰ ਸਿੰਘ ਤੇ ਹੋਰ ਕਮੇਟੀ ਦੇ ਮੈਂਬਰਾਂ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ।
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਬੂਰੇ ਜੱਟਾਂ ‘ਚ ਗੁਰਮਤਿ ਸਮਾਗਮ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਲਈ ਹਾਜੀਪੁਰ ਬਲਾਕ ਵਲੋਂ ਅੱਜ ਸਤੌਜ ਰੈਲੀ ਲਈ ਭਰਵੀਂ ਸ਼ਮੂਲੀਅਤ ਦਾ ਅਹਿਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।