24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਤਰੁਣ ਅਰੋੜਾ ਪੀ. ਈ. ਡੀ. ਏ. ਪੰਜਾਬ ਦੇ ਡਾਇਰੈਕਟਰ ਨਿਯੁਕਤ

ਕੋਟਫ਼ਤੂਹੀ, 23 ਅਗਸਤ (ਅਵਤਾਰ ਸਿੰਘ ਅਟਵਾਲ)-ਪੰਜਾਬ ਸਰਕਾਰ ਵੱਲੋਂ ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਤਹਿਤ ਤਰੁਣ ਅਰੋੜਾ ਕੋਟਫ਼ਤੂਹੀ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੀ.

ਅਜੀਤ ਡੈਸਕ 24-08-2026
ਕੋਟਫ਼ਤੂਹੀ, 23 ਅਗਸਤ (ਅਵਤਾਰ ਸਿੰਘ ਅਟਵਾਲ)-ਪੰਜਾਬ ਸਰਕਾਰ ਵੱਲੋਂ ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਤਹਿਤ ਤਰੁਣ ਅਰੋੜਾ ਕੋਟਫ਼ਤੂਹੀ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੀ. ਈ. ਡੀ. ਏ.) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਤਰੁਣ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਸ ’ਤੇ ਜੋ ਭਰੋਸਾ ਪ੍ਰਗਟ ਕੀਤਾ ਗਿਆ ਹੈ, ਉਹ ਉਸ ’ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਾਂਗਾ।
ਪਿਛਲੀ ਖ਼ਬਰ ਪਿਛਲੇ ਸਾਲ ਵਾਪਰੇ ਗੈਸ ਟੈਂਕਰ ਹਾਦਸੇ ਸੰਬੰਧੀ ਅੱਡਾ ਮੰਡਿਆਲਾਂ ’ਚ ਲੋਕਾਂ ਵਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ’ਚ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।