ਵਿਧਾਇਕ ਡਾ. ਇਸ਼ਾਂਕ ਵਲੋਂ ਹਰਿਦਵਾਰ, ਰਿਸ਼ੀਕੇਸ਼ ਤੇ ਖਾਟੂ ਸ਼ਿਆਮ ਲਈ ਬੱਸ ਰਵਾਨਾ
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਅਸਥਾਨਾਂ ਹਰਿਦਵਾਰ, ਰਿਸ਼ੀਕੇਸ਼ ਅਤੇ ਖਾਟੂ ਸ਼ਿਆਮ ਲਈ ਰਵਾਨਾ ਕੀਤਾ।
ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਮਿਲਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ।
24-08-2026