ਵਿਧਾਇਕ ਜਿੰਪਾ ਨੇ ਚੋਹਾਲ ’ਚ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪਿੰਡ ਚੌਹਾਲ ਦੇ ਮੁਹੱਲਾ ਚੌਹਾਲ ਅਤੇ ਮੁਹੱਲਾ ਰਾਮਗੜ੍ਹ ’ਚ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਜਿੰਪਾ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ।
ਅਜੀਤ ਡੈਸਕ
25-08-2026