ਵਿਧਾਇਕ ਘੁੰਮਣ ਨੇ ਰਜਵਾਲ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ
ਤਲਵਾੜਾ, 25 ਅਗਸਤ (ਮਹਿਤਾ)- ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਯਤਨਾਂ ਸਦਕਾ ਬਲਾਕ ਤਲਵਾੜਾ ਦੇ ਪਿੰਡ ਰਜਵਾਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਮੁੱਖ ਮੰਤਰੀ ਖੇਡ ਮੈਦਾਨ (ਸਟੇਡੀਅਮ) ਦਾ ਉਦਘਾਟਨ ਵੀ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਆਪਣੇ ਕਰ ਕਮਲਾਂ ਨਾਲ ਕੀਤਾ।
ਪਿੰਡ ਰਜਵਾਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮੁੱਖ ਮੰਤਰੀ ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ। ਤਸਵੀਰ : ਮਹਿਤਾ
26-08-2026