ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)- ਅੱਜ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਚ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਨਿਗਰਾਨੀ ਹੇਠ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਸੋਹਣੀਆਂ ਰੰਗ ਬਰੰਗੀਆਂ ਰੱਖੜੀਆਂ ਬਣਾ ਕੇ ਲਿਆਂਦੀਆਂ ਤੇ ਵੱਡੇ ਵਿਦਿਆਰਥੀਆਂ ਲਈ ਸਕੂਲ ਵਿਚ ਰੱਖੜੀ ਦਾ ਮੁਕਾਬਲਾ ਵੀ ਕਰਵਾਇਆ ਗਿਆ।
ਅਜੀਤ ਡੈਸਕ
27-08-2026