08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਪਿੰਡ ਕਾਹਲਵਾਂ ਦੇ ਵਾਸੀ ਪਰਮਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਤੋਂ 46 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਜਦਕਿ ਥਾਣਾ ਚੱਬੇਵਾਲ ਪੁਲਿਸ ਨੇ ਸੰਦੀਪ ਚੱਢਾ ਵਾਸੀ ਚੱਬੇਵਾਲ ਨੂੰ ਕਾਬੂ ਕਰਕੇ ਉਸ ਤੋਂ 8820 ਮਿਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਪਿੰਡ ਕਾਹਲਵਾਂ ਦੇ ਵਾਸੀ ਪਰਮਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਤੋਂ 46 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਜਦਕਿ ਥਾਣਾ ਚੱਬੇਵਾਲ ਪੁਲਿਸ ਨੇ ਸੰਦੀਪ ਚੱਢਾ ਵਾਸੀ ਚੱਬੇਵਾਲ ਨੂੰ ਕਾਬੂ ਕਰਕੇ ਉਸ ਤੋਂ 8820 ਮਿਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਗੜ੍ਹਦੀਵਾਲਾ ਪੁਲਿਸ ਨੇ ਦਰਸ਼ਨ ਸਿੰਘ ਵਾਸੀ ਅੱਲ੍ਹੜ ਪਿੰਡ ਨੂੰ ਕਾਬੂ ਕਰਕੇ ਉਸ ਤੋਂ 12 ਹਜ਼ਾਰ ਮਿਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ਼ ਕਰ ਲਿਆ ਹੈ।
ਪਿਛਲੀ ਖ਼ਬਰ ਹੁਸ਼ਿਆਰਪੁਰ ਦੇ ਆਰੁਸ਼ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਮੁਹੱਲਾ ਕਲੀਨਿਕ ’ਚ ਬਿਜਲੀ ਸਪਲਾਈ ਨਾ ਹੋਣ ਕਾਰਨ ਮਰੀਜ਼ ਅਤੇ ਸਟਾਫ਼ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।