ਸਾਬਕਾ ਸਰਪੰਚ ਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ
ਬੁੱਲ੍ਹੋਵਾਲ, 12 ਸਤੰਬਰ (ਲੁਗਾਣਾ)-ਬੁੱਲ੍ਹੋਵਾਲ ਤੋਂ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਸਰਪੰਚ ਜੀਤ ਸਿੰਘ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ। ਇਥੇ ਵਰਨਣਯੋਗ ਹੈ ਕਿ ਹਰ ਇਕ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਸਰਪੰਚ ਜੀਤ ਸਿੰਘ ਦੇ ਬੇਵਕਤੀ ਇਸ ਦੁਨੀਆਂ ਤੋਂ ਰੁਖ਼ਸਤ ਹੋ ਜਾਣ ਕਾਰਨ ਇਲਾਕਾ ਨਿਵਾਸੀਆਂ, ਰਿਸ਼ਤੇਦਾਰਾਂ, ਸੱਜਣ ਸਨੇਹੀਆਂ ਤੇ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਹੋ ਸਕੇਗਾ।
ਅਜੀਤ ਡੈਸਕ
13-09-2026