ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਗ੍ਰੈਂਡਪੇਰੈਂਟਸ ਡੇ ਮਨਾਇਆ
ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਗ੍ਰੈਂਡਪੇਰੈਂਟਸ ਡੇ ਮਨਾਇਆ। ਇਸ ਮੌਕੇ ਵਿਦਿਆਰਥੀਆਂ ਦੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਾ ਗਰਮਜੋਸ਼ੀ ਅਤੇ ਪਿਆਰ ਨਾਲ ਸਵਾਗਤ ਕੀਤਾ।
ਗ੍ਰੈਂਡਪੇਰੈਂਟਸ ਡੇ ਮਨਾਉਣ ਸਮੇਂ ਵਿਦਿਆਰਥੀਆਂ ਦੇ ਨਾਲ ਸਟਾਫ਼ ਮੈਂਬਰਜ਼। ਤਸਵੀਰ : ਰਾਮਗੜ੍ਹੀਆ
13-09-2026