14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਧਾਇਕ ਰਾਜਾ ਨੇ ਪਿੰਡ ਹੇਜਮਾਂ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਹੇਜਮਾ ਵਿਚ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਬਹੁਪੱਖੀ ਵਿਕਾਸ ਲਈ ਗ੍ਰਾਂਟ ਦੀ ਕੋਈ ਕਮੀ ਨਾ ਆਉਣ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕਾਂ ਦੀਆਂ ਲੋੜਾਂ ਮੁਤਾਬਿਕ ਪਿੰਡਾਂ ਦੇ ਵਿਕਾਸ ਕੀਤੇ ਜਾ ਰਹੇ ਹਨ, ਜਿਸ ਕਾਰਨ ‘ਆਪ’ ਸਰਕਾਰ ਦੀ ਲੋਕਪ੍ਰਿਅਤਾ ਬੁਲੰਦੀ ’ਤੇ ਹੈ।

ਅਜੀਤ ਡੈਸਕ 14-09-2026
ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਹੇਜਮਾ ਵਿਚ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਬਹੁਪੱਖੀ ਵਿਕਾਸ ਲਈ ਗ੍ਰਾਂਟ ਦੀ ਕੋਈ ਕਮੀ ਨਾ ਆਉਣ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕਾਂ ਦੀਆਂ ਲੋੜਾਂ ਮੁਤਾਬਿਕ ਪਿੰਡਾਂ ਦੇ ਵਿਕਾਸ ਕੀਤੇ ਜਾ ਰਹੇ ਹਨ, ਜਿਸ ਕਾਰਨ ‘ਆਪ’ ਸਰਕਾਰ ਦੀ ਲੋਕਪ੍ਰਿਅਤਾ ਬੁਲੰਦੀ ’ਤੇ ਹੈ। ਇਸ ਮੌਕੇ ਪੰਚਾਇਤ ਸਣੇ ‘ਆਪ’ ਵਿਚ ਸ਼ਾਮਿਲ ਹੋਈ ਮੌਜੂਦਾ ਸਰਪੰਚ ਮਨਜੀਤ ਕੌਰ ਨੂੰ ਵਿਧਾਇਕ ਰਾਜਾ ਨੇ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ‘ਆਪ’ ਆਗੂ ਮਨਪ੍ਰੀਤ ਸਿੰਘ ਗੋਲਡੀ, ਚੇਅਰਮੈਨ ਬਲਾਕ ਸੰਮਤੀ ਸੁਖਵਿੰਦਰ ਜੀਤ ਸਿੰਘ ਝਾਵਰ, ਰਘੁਬੀਰ ਸਿੰਘ ਹੇਜ਼ਮਾ, ਮਾਸਟਰ ਹਰਭਜਨ ਸਿੰਘ ਨਰਿਆਲਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਆਯੁਸ਼ ਕੈਂਪ ਵਿਚ 581 ਮਰੀਜ਼ਾਂ ਦਾ ਚੈੱਕਅਪ ਅਗਲੀ ਖ਼ਬਰ ਸੰਜੀਵ ਤਲਵਾਰ ਦਾ ਟਾਂਡਾ ਪਹੁੰਚਣ ’ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।