ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਮੰਦਭਾਗੀ-ਐਡ: ਰਣਜੀਤ ਕੁਮਾਰ
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਸਾਹਮਣੇ ਆਈ ਹੈ।
ਪਿੰਡ ਬਾੜੀਆਂ ਕਲਾਂ ਵਿਖੇ ਡਾ. ਬੀ. ਆਰ. ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਐਡਵੋਕੇਟ ਰਣਜੀਤ ਕੁਮਾਰ ਤੇ ਹੋਰ।
18-09-2026