24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰਿਟਾ: ਐਸ.ਡੀ.ਓ. ਕੇਹਰ ਸਿੰਘ ਪਨੂੰ ਨਮਿਤ ਅਰਦਾਸ 26 ਨੂੰ

ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਡਾਇਰੈਕਟਰ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਚੰਡੀਗੜ੍ਹ ਪਰਮਿੰਦਰ ਸਿੰਘ ਪਨੂੰ ਤੇ ਸਤਵਿੰਦਰ ਸਿੰਘ ਪਨੂੰ ਦੇ ਪਿਤਾ ਕੇਹਰ ਸਿੰਘ ਪਨੂੰ ਰਿਟਾ: ਐਸ. ਡੀ.

ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਡਾਇਰੈਕਟਰ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਚੰਡੀਗੜ੍ਹ ਪਰਮਿੰਦਰ ਸਿੰਘ ਪਨੂੰ ਤੇ ਸਤਵਿੰਦਰ ਸਿੰਘ ਪਨੂੰ ਦੇ ਪਿਤਾ ਕੇਹਰ ਸਿੰਘ ਪਨੂੰ ਰਿਟਾ: ਐਸ.ਡੀ.ਓ., ਜੋ 17 ਸਤੰਬਰ ਨੂੰ ਗੁਰੂ ਚਰਨਾਂ ‘ਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਪਾਠ ਦੇ ਭੋਗ 26 ਸਤੰਬਰ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਕੰਗਮਾਈ ਵਿਖੇ ਪਾਏ ਜਾਣਗੇ। ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਮੰਝ ਜੀ ਕੰਗਮਾਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 12:30 ਤੋਂ 1:30 ਵਜੇ ਤੱਕ ਹੋਵੇਗੀ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਵ: ਕੇਹਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਪਿਛਲੀ ਖ਼ਬਰ 70 ਵੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲੜਕੀਆਂ ਸ਼ਾਨੋ-ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਆਗੂਆਂ ਨੇ ਐਸ. ਐਮ. ਓ. ਬੁੱਢਾਬੜ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।